ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਸਮੇਂ ਡੀ.ਸੀ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media