ਧੁਰੀ, 24 ਫਰਵਰੀ (ਪ੍ਰਵੀਨ ਗਰਗ) – ਸੁਰਾਂ ਦੇ ਸੌਦਾਗਰ ਜਨਾਬ ਸਰਦੂਲ ਸਿਕੰਦਰ ਦੀ ਬੇਵਕਤੀ ‘ਤੇ ਸਾਹਿਤ ਸਭਾ ਧੂਰੀ (ਰਜਿ:) ਦੇ ਪ੍ਰਧਾਨ ਪਵਨ
ਹਰਚੰਦਪੁਰੀ, ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਂਕੀ, ਉੱਪ ਜਨਰਲ ਸਕੱਤਰ ਸੁਖਦੇਵ ਸ਼ਰਮਾ ਧੂਰੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਾਜਪੂਤ, ਸੁਰਿੰਦਰ ਸ਼ਰਮਾ ਨਾਗਰਾ, ਮੀਤ ਪ੍ਰਧਾਨ ਹਰਬੰਸ ਸਿੰਘ ਢਿੱਲੋਂ, ਸੰਤ ਸਿੰਘ ਬੀਲਾ੍ਹ, ਅਮਰਜੀਤ ਸਿੰਘ ਅਮਨ, ਸੱਤਪਾਲ ਪਰਾਸ਼ਰ, ਡਾ. ਜੈ ਗੋਪਾਲ ਗੋਇਲ ਅਤੇ ਉਘੇ ਪੰਜਾਬੀ ਗਾਇਕ ਜਗਜੀਤ ਸਿੰਘ ਜ਼ੀਰਵੀ ਆਦਿ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨਾ ਕਿਹਾ ਕਿ ਸਰਦੂਲ ਸਿਕੰਦਰ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਅਤੇ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media