Tuesday, October 6, 2026

ਸ਼ੋਭਾ ਯਾਤਰਾ ਦੌਰਾਨ ਨਤਮਸਤਕ ਹੋਏ ਵਿਧਾਇਕ ਡਾ. ਰਾਜਕੁਮਾਰ ਵੇਰਕਾ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ‘ਤੇ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਵਿਚ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ।ਉਨਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।ਰਸਤੇ ਵਿੱਚ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਲਗਾਏ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …