Friday, October 16, 2026

ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਹਰਿਆਵਲ ਲਹਿਰ ਸਿਰਜਣ ਦਾ ਫੈਸਲਾ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਵੀ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਜਾਣਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …