ਸੰਗਰੂਰ, 8 ਮਾਰਚ (ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ 18 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ
ਤਿੰਨ ਕਮਰਿਆਂ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤੀ ਗਈ।
ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਨਵਦੀਪ ਸਿੰਘ ਤੋਗਾਵਾਲ, ਮਾਰਕੀਟ ਕਮੇਟੀ ਸੰਗਰੂਰ ਦੇ ਵਾਈਸ ਚੇਅਰਮੈਨ ਹਿੰਮਤ ਸਿੰਘ ਬਾਜਵਾ, ਪਿੰਡ ਤੋਗਾਵਾਲ ਦੇ ਸਰਪੰਚ ਸਰਬਜੀਤ ਕੌਰ, ਫੌਜੀ ਜਗਤਾਰ ਸਿੰਘ, ਪੰਚ ਲਾਡੀ ਸਿੰਘ, ਪੰਚ ਭੋਲਾ ਸਿੰਘ, ਪੰਚ ਗੁਰਤੇਜ ਸਿੰਘ, ਪੰਚ ਬੱਬੂ ਸਿੰਘ, ਪੰਚ ਬਿੰਦਰ ਸਿੰਘ, ਮਨਦੀਪ ਸਿੰਘ ਸੰਗਰੂਰ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆ, ਕਾਕਾ ਸਿੰਘ, ਸੁਰਜੀਤ ਸਿੰਘ ਨਹਿਲ, ਚਮਕੌਰ ਸਿੰਘ ਸੋਹਲ, ਗੁਰਤੇਜ ਸਿੰਘ ਤੇਜਾ, ਮਾਸਟਰ ਬਲਵੀਰ ਸਿੰਘ ਤੇ ਨੰਬਰਦਾਰ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media