Monday, November 2, 2026

ਪੰਜਾਬ ਗ੍ਰਾਮੀਣ ਬੈਂਕ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ ਦਾ ਸਨਮਾਨ

ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਗ੍ਰਾਮੀਣ ਬੈਂਕ ਕਪੂਰਥਲਾ ਦੇ ਚੇਅਰਮੈਨ ਸੰਜੀਵ ਦੂਬੇ ਅਤੇ ਜਨਰਲ ਮੈਨੇਜ਼ਰ ਮੇਹਰ ਚੰਦ ਵਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵੱਡੇ ਸਮਾਗਮ ਅਤੇ ਜਿਲ੍ਹੇ ਵਿਚ ਅਮਨ ਤੇ ਕਾਨੂੰਨ ਵਿਵਸਥਾ ਨੇ ਇਹ ਦਰਸਾਇਆ ਹੈ ਕਿ ਮਹਿਲਾਵਾਂ ਦਾ ਦੇਸ਼ ਦੀ ਤਰੱਕੀ ਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਬਹੁਤ ਅਹਿਮ ਹੈ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …