
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਵਿਧਾਨਸਭਾ ਚੋਣਾਂ ਵਿੱਚ ਅਸੰਧ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਚੁਣੇ ਗਏ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਖਵਾਏ ਗਏ ਸ਼ੁਕਰਾਨੇ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਅਤੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਸਿੰਘ ਪੱਪੂ ਮੌਜੂਦ ਸਨ ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media