Saturday, April 11, 2026

ਸੋਨੀ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ ਇਕ ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਨਿੱਜੀ ਖਰਚੇ ਵਿਚੋਂ ਇੱਕ ਲੱਖ ਰੁਪਏ ਦਾ ਚੈਕ ਅਯੁਧਿਆ ਵਿੱਚ ਬਣ ਰਹੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ।ਉਨਾਂ ਕਿਹਾ ਕਿ ਅੱਜ ਉਨਾਂ ਨੂੰ ਖੁਸ਼ੀ ਹੈ ਕਿ ਉਹ ਭਗਵਾਨ ਸ੍ਰੀ ਰਾਮ ਜੀ ਦੀ ਯਾਦ ਵਿੱਚ ਬਣਨ ਵਾਲੇ ਮੰਦਰ ਲਈ ਆਪਣੇ ਵਲੋਂ ਕੁੱਝ ਸੇਵਾ ਕਰ ਸਕੇ ਹਨ।ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਡਾ. ਬਲਦੇਵ ਰਾਜ ਚਾਵਲਾ, ਡਾ. ਰਜਨੀਸ਼ ਅਰੋੜਾ, ਵਿਨੋਦ ਨੰਦਾ, ਸੰਜੀਵ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …