ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਪ੍ਰਧਾਨ ਜਥੇਦਾਰ
ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਅਤੇ ਹਲਕਾ ਦੱਖਣੀ ਐਸ.ਸੀ ਵਿੰਗ ਪ੍ਰਧਾਨ ਜਗਜੀਤ ਸਿੰਘ ਜੱਜ ਵਲੋਂ ਬਲਵਿੰਦਰ ਬਬਲੂ ਨੂੰ ਹਲਕਾ ਦੱਖਣੀ ਐਸ.ਸੀ ਵਿੰਗ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਲਬੀਰ ਸਿੰਘ ਗਿੱਲ ਨੇ ਇਸ ਸਮੇਂ ਕਿਹਾ ਕਿ ਮਿਹਨਤ ਤੇ ਵਫਾਦਾਰੀ ਨਾਲ ਪਾਰਟੀ ਸੇਵਾਵਾਂ ਨਿਭਾਉਣ ਸਦਕਾ ਬਲਵਿੰਦਰ ਬਬਲੂ ਇਹ ਮਾਣ ਹਾਸਲ ਹੋਇਆ ਹੈ ।
ਇਸ ਮੌਕੇ ਜੱਗਚਾਨਣ ਸਿੰਘ ਗਿੱਲ, ਬਲਵਿੰਦਰ ਸਿੰਘ ਕਾਲਾ, ਪਵਨ ਗਿੱਲ, ਬਾਬਾ ਰੱਤਾ, ਰਾਜਾ ਪਹਿਲਵਾਨ, ਤਨਮੀਤ ਚਾਵਲਾ, ਮੁਸ਼ਤਾਕ ਪਹਿਲਵਾਨ, ਪਰਮਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media