Saturday, May 30, 2026

ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਸਬਾ ਕੱਥੂਨੰਗਲ ‘ਚ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਬੌਬੀ, ਮੀਡੀਆ ਸਲਾਹਕਾਰ ਬਿਕਰਮ ਸਿੰਘ ਗਿੱਲ ਦੀ ਅਗਵਾਈ ‘ਚ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਪ੍ਰਧਾਨ ਬੌਬੀ ਤੇ ਮੀਡੀਆ ਸਲਾਹਕਾਰ ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਉਨਾਂ ਦੱਸਿਆ ਕਿ ਸੰਸਥਾ ਹਰ ਉਸ ਮਜ਼ਲੂਮ ਨਾਲ ਖੜੀ ਹੈ, ਜਿਸ ਨੂੰ ਕਿਸੇ ਵੀ ਕਿਸਮ ਦੀ ਸਹਾਇਤਾ ਦੀ ਲੋੜ ਹੈ।
               ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ, ਪਲਵਿੰਦਰ ਸਿੰਘ ਪਾਲੀ ਮਜੀਠੀਆ, ਮੀਤ ਪ੍ਰਧਾਨ ਕੁਲਤਾਰ ਸਿੰਘ ਬੱਲ, ਅਮ੍ਰਿਤਸਰ ਦਿਹਾਤੀ ਪ੍ਰਧਾਨ ਵਿਜੇ ਕੁਮਾਰ, ਲਵ ਗਿੱਲ ਅਤੇ ਹੋਰ ਵੀ ਪਤਵੰਤੇ ਸੱਜਣ ਮੌਜ਼ੂਦ ਰਹੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …