ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ।ਬੱਸ ਸਟੈਂਡ ਤੋਂ ਨਾ
ਤਾਂ ਕੋਈ ਬੱਸ ਰਵਾਨਾ ਹੋਈ ਤੇ ਨਾ ਹੀ ਕੋਈ ਬੱਸ ਇਥੇ ਆਈ।ਜਿਸ ਕਾਰਣ ਯਾਤਰੂਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਤਸਵੀਰ ਵਿੱਚ ਸੁੰਨਸਾਨ ਦਿਖਾਈ ਦੇ ਰਿਹਾ ਅੰਮ੍ਰਿਤਸਰ ਦਾ ਅੰਤਰਰਾਜ਼ੀ ਬੱਸ ਅੱਡਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media