ਨਵਾਂਸ਼ਹਿਰ, 26 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਡਿੰਗ ਦੀ ਰੈਨੋਵੇਸ਼ਨ ਦੇ
ਚੱਲ ਰਹੇ ਕੰਮ ਕਾਰਨ ਤਹਿਸੀਲ ਕੰਪਲੈਕਸ ਬਲਾਚੌਰ ਵਿੱਚਲਾ ਟਾਈਪ-2 ਸੇਵਾ ਕੇਂਦਰ 27 ਮਾਰਚ 2021 ਦਿਨ ਸਨਿੱਚਰਵਾਰ ਨੂੰ ਬੰਦ ਰਹੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਾਚੌਰ ਸਬ-ਡਵੀਜ਼ਨ ਦੇ ਬਾਕੀ ਸਾਰੇ ਸੇਵਾ ਕੇਂਦਰ ੇ ਖੁੱਲ੍ਹੇ ਰਹਿਣਗੇ, ਜਿਨ੍ਹਾਂ ਵਿਚ ਕਾਠਗੜ੍ਹ, ਖੁਰਦਾਂ, ਟੋਂਸਾ, ਭੱਦੀ ਅਤੇ ਸੜੋਆ ਸ਼ਾਮਿਲ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media