ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਹੋਲੀ ਸਿਟੀ ਵਿਖੇ ਸ਼੍ਰੀਰਾਮ ਸ਼ਰਨਮ ਵਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਾਮਲ
ਹੋਏ।ਉਨਾਂ ਨੇ ਇਸ ਸਮੇਂ ਜਯੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਕੀਰਤਨ ਦਾ ਆਨੰਦ ਮਾਣਿਆ।ਮੇਅਰ ਰਿੰਟੂ ਨੇ ਇਸ ਅਵਸਰ ‘ਤੇ ਕਿਹਾ ਕਿ ਸ਼੍ਰੀਰਾਮ ਸ਼ਰਨਮ ਦੀ ਪੂਰੀ ਟੀਮ ਖਾਸ ਤੌਰ ‘ਤੇ ਤਿਲਕ ਰਾਜ ਵਾਲੀਆਂ ਲੋਕਾਂ ਨੂੰ ਪ੍ਰਭ ਦੇ ਨਾਲ ਜੋੜਣ ਦੇ ਨਾਲ-ਨਾਲ ਸਮਾਜ ਸੇਵਾ ਵੀ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਮਿਸਟਰ ਸੰਜੇ, ਅਰੁਣ ਅਤੇ ਕਾਫੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media