Wednesday, September 2, 2026

ਗਲੀਆਂ ਬਨਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਾਰਚ (ਸੁਕਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ ਨੇ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਵਿੱਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਵਿੱਚ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਸੁਰਜੀਤ ਕੌਰ, ਸਾਬਕਾ ਕੌਂਸਲਰ ਪਵਨ ਖਜ਼ੁਰੀਆਂ, ਓ.ਐਸ.ਡੀ ਰਾਜੂ, ਬਲਦੇਵ ਸਿੰਘ ਸੰਧੂ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …