ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) - ਬੂਟਾ ਸਿੰਘ ਧਾਲੀਵਾਲ ਅਤੇ ਬੇਅੰਤ ਕੌਰ ਧਾਲੀਵਾਲ ਵਾਸੀ ਪਿੰਡ ਨਮੋਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ (ਸਿਲਵਰ ਜੁਬਲੀ) ਮਨਾਈ।