ਅੰਮ੍ਰਿਤਸਰ, 12 ਅਪ੍ਰੈਲ (ਸੰਧੂ) - ਪੰਜਾਬੀਆਂ ਦੇ ਹਰਮਨ ਪਿਆਰੇ ਤਿਉਹਾਰ ਵਿਸਾਖੀ ਮੌਕੇ ਪੱਕੀ ਹਾੜੀ ਦੀ ਫਸਲ ਕਣਕ ਦੇ ਖੇਤਾਂ ਵਿੱਚ ਰਵਾਇਤੀ ਪੰਜਾਬੀ ਪਹਿਰਾਵਾ ਪਾ ਕੇ ਲੋਕ ਗੀਤ ‘ਤੇਰੀ ਕਣਕ ਦੀ ਰਾਖੀ ਮੁੰਡਿਆ, ਹੁਣ ਮੈਂ ਨਾ ਬਹਿੰਦੀ’ ਪੇਸ਼ ਕਰਕੇ ਖੁਸ਼ੀ ਦਾ ਇਜ਼ਹਾਰ ਕਰਦੀ ਇੱਕ ਪੰਜਾਬੀ ਮੁਟਿਆਰ।