Wednesday, October 7, 2026

ਭੱਠਾ ਐਸੋਸੀਏਸ਼ਨ ਦੇ ਪ੍ਰਤੀਨਿੱਧਾਂ ਨੇ ਮੰਤਰੀ ਅਨਿਲ ਜੋਸ਼ੀ ਨੂੰ ਸੌਂਪਿਆ ਮੰਗ ਪੱਤਰ

PPN01111422
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) –  ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੂੰ ਭੱਠਿਆਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਮੰਗ ਪੱਤਰ ਦੇਂਦੇ ਹੋਏ ਭੱਠਾ ਐਸੋਸੀਏਸ਼ਨ ਦੇ ਪ੍ਰਤੀਨਿੱਧ, ਇਸ ਮੌਕੇ ਹਾਜਰ ਹਨ ਕੌਂਸਲਰ ਸੁਖਮਿੰਦਰ ਸਿੰਘ ਪਿੰਟੂ ਅਤੇ ਹੋਰ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply