Wednesday, July 30, 2025
Breaking News

ਮੇਅਰ ਹਲਕਾ ਉਤਰੀ ’ਚ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਇਸੇ ਦੌਰਾਨ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਗ੍ਰੀਨ ਲੈਂਡ ਇਲਾਕੇ ‘ਚ ਮੇਅਰ ਰਿੰਟੂ ਵਲੋਂ ਅਮਰੁਤ ਪ੍ਰਾਜੈਕਟ ਅਧੀਨ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਕੰਮ ਦੀ ਲਾਗਤ 20 ਲੱਖ ਰੁਪਏ ਹੈ।ਜਿਸ ਨਾਲ ਗ੍ਰੀਨ ਲੈਂਡ ਤੇ ਆਸ ਪਾਸ ਦੇ ਇਲਾਕਾ ਵਾਸੀਆਂ ਦੀ ਪਾਣੀ ਦੀ ਕਿੱਲਤ ਦੂਰ ਹੋਵੇਗੀ ਤੇ ਉਨਾਂ ਨੂੰ ਸ਼ੁੱਧ ਪਾਣੀ ਮੁਹੱਈਆ ਹੋਵੇਗਾ। ਇਸ ਮੌਕੇ ਕੌਂਸਲਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਅਨੇਕ ਸਿੰਘ, ਅਮਨ, ਕਪਿਲ ਤੇ ਇਲਾਕਾ ਨਿਵਾਸੀ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …