Monday, February 2, 2026

ਦਿਲੀ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਰੱਖਿਆ ਨੀਂਹ ਪੱਥਰ

PPN01111434

ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦਾ ਕਹੀ ਦਾ ਟੱਪ ਲਗਾ ਕੇ ਨੀਂਹ ਪੱਥਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਇਸ ਮੌਕੇ ਮੌਜੂਦ ਹਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਹੋਰ ਆਗੂ ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply