Wednesday, October 7, 2026

 ਸਿੱਖ ਨਸਲਕੁਸ਼ੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਸੁਖਬੀਰ ਬਾਦਲ ਨੇ ਕੀਤੀ ਸੇਵਾ

PPN01111435

ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਸੇਵਾ ਕਰਦੇ ਹੋਏ ਉਪ ਮੁਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply