Friday, June 26, 2026

ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਪੁੱਜੇ ਸ੍ਰੀ ਅਰੁਣ ਜੇਤਲੀ

PPN01111436

ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਮੌਕੇ ਸੇਵਾ ਕਰਦੇ ਹੋਏ ਕਮੇਟੀ ਦੇ ਜਨ: ਸਕੱਤਰ ਮਨਜਿੰਦਰ ਸਿੰਘ ਸਿਰਸਾ, ਨਾਲ ਦਿਖਾਈ ਦੇ ਰਹੇ ਹਨ ਵਿਸ਼ੇਸ਼ ਤੌਰ ‘ਤੇ ਪੁੱਜੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਲਿਦੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply