
ਨਵੀਂ ਦਿੱਲੀ, 1 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁ: ਰਜਾਬ ਗੰਜ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਦੀ ਬਣਾਈ ਜਾ ਰਹੀ ਯਾਦਗਾਰ ਦੀ ਅਰੰਭਤਾ ਮੌਕੇ ਮੰਚ ‘ਤੇ ਦਿਖਾਈ ਦੇ ਰਹੇ ਹਨ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਮਿਰਤ ਕੌਰ ਬਾਦਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਕੇਸ ਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿ: ਮੱਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਤੇ ਆਗੂ ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media