ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 25 ਅਪ੍ਰੈਲ 2021 ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਦਿਨ ਹੋਟਲਾਂ ਅਤੇ ਢਾਬਿਆਂ ਆਦਿ ’ਤੇ ਮੀਟ ਅਤੇ ਆਂਡਿਆਂ ਦੀ ਵਰਤੋਂ ’ਤੇ ਵੀ ਪਾਬੰਦੀ ਹੋਵੇਗੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …