ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਕੇਂਦਰ ਤਰਨਤਾਰਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਸਰਬਾਂਗੀ ਲੇਖਕ ਮਨਮੋਹਨ
ਸਿੰਘ ਬਾਸਰਕੇ ਨੂੰ ਆਪਣੀ ਪਤਨੀ ਸਵਰਗੀ ਜਸਵਿੰਦਰ ਕੌਰ ਨੂੰ ਸਮਰਪਿਤ ਕਾਵਿ ਸੰਗ੍ਰਹਿ” ਮਮਤਾ ਦੀ ਮੂਰਤ` ਭੇਂਟ ਕੀਤੀ।ਬਾਸਰਕੇ ਵਲੋਂ ਵੀ ਢਿਲੋਂ ਨੂੰ ਵੀ ਆਪਣੀਆਂ ਪੁਸਤਕਾਂ ਦਾ ਇਕ ਸੈਟ ਦਿੱਤਾ।ਇਸ ਮੌਕੇ ਕਵੀ ਅਜੀਤ ਸਿੰਘ ਨਬੀਪੁਰੀ ਵੀ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media