ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਪੱਛਮੀ ਬੰਗਾਲ ਦੇ ਵਿਧਾਨ ਸਭਾ ਹਲਕੇ ਨੰਦੀਗ੍ਰਾਮ ਤੋਂ ਟੀ.ਐਮ.ਸੀ ਸੁਪਰੀਮੋ ਮਮਤਾ ਬੈਨਰਜ਼ੀ ਅਤੇ ਭਾਜਪਾ ਉਮੀਦਵਾਰ ਸੁਭੇਂਦੋ ਅਧਿਕਾਰੀ ਦੇ ਦਰਮਿਆਨ ਸਵੇਰ ਤੋਂ ਹੀ ਕਾਂਟੇ ਦੀ ਟੱਕਰ ਚੱਲ ਰਹੀ ਸੀ।ਇਸ ਸੀਟ ‘ਤੇ ਭਾਜਪਾ ਦੇ ਸੁਭੇਂਦੋ ਅਧਿਕਾਰੀ ਤੇ ਮਮਤਾ ਬੈਨਰਜ਼ੀ ਅੱਗੇ ਪਿੱਛੇ ਚੱਲਦੇ ਰਹੇ।ਪਰ ਹੁਣ ਦੀ ਜਾਣਕਾਰੀ ਅਨੁਸਾਰ ਮਮਤਾ ਬੈਨਰਜ਼ੀ 1200 ਵੋਟਾਂ ਦੇ ਫਰਕ ਨਾਲ ਜਿੱਤ ਗਈ ਹੈ, ਜਦਕਿ ਭਾਜਪਾ ਉਮੀਦਵਾਰ ਸੁਭੇਂਦੋ ਅਧਿਕਾਰੀ ਹਾਰ ਗਏੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …