ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਪੱਛਮੀ ਬੰਗਾਲ ਵਿੱਚ ਤ੍ਰਿਨਾਮੂਲ ਕਾਂਗਰਸ ਪਾਰਟੀ (ਟੀ.ਐਮ.ਸੀ) ਹੈਟ੍ਰਿਕ ਬਣਾਉਣ ਜਾ ਰਹੀ ਹੈ।ਹੁਣ ਤੱਕ ਦੇ ਮਿਲ ਰਹੇ 292 ਸੀਟਾਂ ਦੇ ਰੁਝਾਣਾਂ ਵਿਚੋਂ ਟੀ.ਐਮ.ਸੀ 210 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ 200 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ 80 ਸੀਟਾਂ ਤੇ ਹੋਰਾਂ ਨੂੰ 2 ਸੀਟਾਂ ਮਿਲ ਰਹੀਆਂ ਹਨ।
ਜਿਕਰਯੋਗ ਹੈ ਕਿ ਪਿੱਛਲੀਆਂ ਚੋਵਾਂ ‘ਚ ਮਮਤਾ ਦੀ ਪਾਰਟੀ ਟੀ.ਐਮ.ਸੀ ਨੇ 211 ਸੀਟਾਂ ਪ੍ਰਾਪਤ ਕੀਤੀਆਂ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …