ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ
ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ ਤੇ ਮੈਂਬਰ ਹਰਪਾਲ ਸਿੰਘ ਜੱਲ੍ਹਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਬੀਬੀ ਮਨਜੀਤ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media