ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਮੈਡਮ ਰੂਪਕ ਸ਼ਰਮਾ ਨੂੰ ਸਦਮਾ ਇਕਲੌਤੇ ਭਰਾ ਵਰਿੰਦਰ ਸ਼ਰਮਾ ਪੁੱਤਰ ਅਜ਼ਾਦੀ ਘੁਲਾਟੀਏ
ਅਸ਼ਵਨੀ ਕੁਮਾਰ ਸ਼ਰਮਾ ਜਲੰਧਰ ਵਾਲੇ ਦਾ ਦਿਹਾਂਤ ਹੋ ਗਿਆ ਹੈ।
ਇਸ ਦੁੱਖ ਦੀ ਘੜੀ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਬੀਬੀ ਹਰਜਿੰਦਰ ਕੌਰ ਭੱਠਲ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਐਸ.ਐਸ.ਪੀ ਵਿਜੀਲੈਂਸ ਪਟਿਆਲਾ ਮਨਦੀਪ ਸਿੰਘ ਸਿੱਧੂ, ਜਿਲ੍ਹਾ ਯੋਜਨਾ ਕਮੇਟੀ ਸੰਗਰੂਰ ਰਜਿੰਦਰ ਸਿੰਘ ਰਾਜਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਨਰੇਸ਼ ਗਾਬਾ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਨਿਲ ਘੀਚਾ, ਵਿਧਾਇਕ ਸੁਨਾਮ ਅਮਨ ਅਰੋੜਾ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਵਿਵੇਕਸ਼ੀਲ ਸੋਨੀ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਪੱਤਰਕਾਰ ਭਾਈਚਾਰੇ ਵਲੋਂ ਹਮਦਰਦੀ ਪ੍ਰਗਟ ਕੀਤੀ ਗਈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media