Saturday, September 26, 2026

ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਹੋਣ ‘ਤੇ ਵਾਈਸ ਚਾਂਸਲਰ ਦਾ ਕੀਤਾ ਤਹਿ ਦਿਲੋਂ ਧੰਨਵਾਦ – ਭਾਰਦਵਾਜ

ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਮ ਕਰ ਰਹੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜੋ ਪ੍ਰਮੋਸ਼ਨਾਂ ਪਿਛਲੇ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਸਨ।ਉਹ ਪ੍ਰਮੋਸ਼ਨਾਂ ਅੱਜ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਜਿਸ ਨਾਲ ਯੂਨੀਵਰਸਿਟੀ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਹੈ।ਯੂਨੀਵਰਸਿਟੀ ਵਲੋਂ ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ ਅਤੇ ਤਜਿੰਦਰ ਸਿੰਘ ਨੂੰ ਸਹਾਇਕ ਰਜਿਸਟਰਾਰ ਅਤੇ ਸੁਨੀਲ ਗਿੱਲ, ਹਰਜੀਵ ਸਿੰਘ, ਅਜੇ ਅਰੋੜਾ ਅਤੇ ਅਜੈ ਕੁਮਾਰ ਨੂੰ ਨਿਗਰਾਨ ਵਜੋਂ ਪ੍ਰਮੋਸ਼ਨਾਂ ਦਿੱਤੀਆਂ ਗਈਆਂ ਹਨ।
                 ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਵਾਈਸ ਚਾਂਸਲਰ ਦੇ ਇਸ ਉਪਰਾਲੇ ਦਾ ਸ਼ੁਕਰਾਨਾ ਕੀਤਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …