ਧੂਰੀ, 21 ਮਈ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ
ਆਗੂ ਹੰਸ ਰਾਜ ਗੁਪਤਾ ਵੱਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਂਈ ਲੋਕਾਂ ਨੂੰ ਮਾਸਕ ਵੰਡੇ।ਉਨਾਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਅਤੇ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਯਕੀਨੀ ਬਣਾੳੇੁਣ ਲਈ ਕਿਹਾ।
ਇਸ ਮੌਕੇ ਨਵਤੇਜ ਮਿੰਟੂ ਸਾਬਕਾ ਕੌਂਸਲਰ ਅਤੇ ਰਾਜੇਸ਼ ਗੋਇਲ ਹਨੀ ਵੀ ਮੌਜ਼ੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media