Monday, April 6, 2026

ਵਿਧਾਇਕ ਗੋਲਡੀ ਵਲੋਂ ਸਿਵਲ ਹਸਪਤਾਲ ਵਿਖੇ ਕੋੋਰੋਨਾ ਵੈਕਸੀਨੇਸ਼ਨ ਸੈਂਟਰ ਦਾ ਦੌਰਾ

ਧੂਰੀ, 22 ਮਈ (ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਿਵਲ ਹਸਪਤਾਲ ਧੂਰੀ ਵਿਖੇ ਪਹੁੰਚ ਕੇ ਕੋੋਰੋਨਾ ਵੈਕਸੀਨੇਸ਼ਨ ਸੈਂਟਰ ਦਾ ਦੌਰਾ ਕਰਦਿਆਂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਐਸ.ਐਮ.ਓ ਧੂਰੀ ਡਾ. ਰਿਸ਼ਮਾ ਭੌਰਾ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਦੀਪਇੰਦਰ ਸਿੰਘ ਜੇਜੀ ਨਾਲ ਵੈਕਸੀਨੇਸ਼ਨ ਬਾਰੇ ਚਰਚਾ ਕੀਤੀ।
                 ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੌਲੀ, ਮੁਨੀਸ਼ ਕੁਮਾਰ ਰਿੰਕੂ, ਸਾਧੂ ਰਾਮ, ਬਲਵਿੰਦਰ ਸਿੰਘ ਬਿੱਲੂ, ਰਾਜੀਵ ਚੌਧਰੀ ਅਤੇ ਨਰਪਿੰਦਰ ਗੋਰਾ (ਚਾਰੇ ਕੌਂਸਲਰ) ਆਦਿ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …