ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਮਾੜੀਆਂ ਨੀਤੀਆਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਏਕਤਾ ਉਗਰਾਹਾਂ ਗਰੁੱਪ ਨੇ ਲੌਂਗੋਵਾਲ ਵਿਖੇ ਕਾਲਾ ਦਿਵਸ ਮਨਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ।
ਇਸ ਮੌਕੇ ਦਰਬਾਰਾ ਸਿੰਘ ਪ੍ਰਧਾਨ ਡਕੌਂਦਾ ਗਰੁਪ, ਮਹਿੰਦਰ ਸਿੰਘ ਖ਼ਜਾਨਚੀ, ਕਾਮਰੇਡ ਮੰਗਤ ਰਾਮ, ਭਾਕਿਯੂ ਏਕਤਾ ਉਗਰਾਹਾਂ ਦੇ ਬੂਟਾ ਸਿੰਘ, ਰਣਜੀਤ ਸਿੰਘ, ਅਜੈਬ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …