ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰੂ ਕੀ ਵਡਾਲੀ ਤੋਂ ਗੁਰਦੁਆਰਾ ਬੋਹੜੀ ਸਾਹਿਬ ਨੂੰ ਜਾਣ ਵਾਲੀ ਇਤਿਹਾਸਕ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਹਲਕਾ ਪੱਛਮੀ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ।ਉਨਾਂ ਕਿਹਾ ਕਿ ਇਹ ਵਿਕਾਸ ਕਾਰਜ਼ ਕਰੀਬ 4 ਕਰੋੜ ਦੀ ਲਾਗਤ ਨਾਲ ਸੰਪਨ ਹੋਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਕਸ਼ੀ, ਕੌਂਸਲਰ ਸਕੱਤਰ ਸਿੰਘ ਬਬੂਆ, ਵਰਿੰਦਰ ਸਿੰਘ ਮਾਨ ਪਟਰੋਲ ਪੰਪ ਵਾਲੇ, ਬਿੰਦਰ ਵਡਾਲੀ ਅਤੇ ਇਲਾਕਾ ਵਾਸ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …