ਧੂਰੀ, 12 ਜੂਨ (ਪ੍ਰਵੀਨ ਧੂਰੀ) – ਸ੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦਾ ਗਠਜੋੜ ਹੋਣ ‘ਤੇ ਧੂਰੀ ਵਿਖੇ ਹਰੀ ਸਿੰਘ ਪ੍ਰੀਤ ਦੀ ਅਗਵਾਈ ‘ਚ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਤੋਂ ਇੰਚਾਰਜ਼ ਹਰੀ ਸਿੰਘ ਨੇ ਕਿਹਾ ਕਿ ਬਸਪਾ ਨਾਲ ਗੱਠਜੋੜ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਹੋਰ ਮਜ਼ਬੂਤ ਹੋਇਆ ਹੈ ਅਤੇ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਅਤੇ ਬਸਪਾ ਨੂੰ ਇਸ ਗੱਠਜੋੜ ਦਾ ਭਾਰੀ ਲਾਭ ਹੋਵੇਗਾ।
ਇਸ ਮੌਕੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਜਿਲ੍ਹਾ ਪ੍ਰਧਾਨ ਬਸਪਾ, ਹਾਕਮ ਸਿੰਘ ਢਢੋਗਲ ਸਰਕਲ ਪ੍ਰਧਾਨ, ਰਣਜੀਤ ਸਿੰਘ ਰੰਧਾਵਾ ਸਰਕਲ ਪ੍ਰਧਾਨ, ਹੰਸ ਰਾਜ ਬਜਾਜ, ਇਕਬਾਲ, ਨਿਰਮਲਜੀਤ ਸਿੰਘ ਬਿੱਲੂ ਬੰਗਾਵਾਲੀ, ਨਿਰਭੈ ਸਿੰਘ ਰਣੀਕੇ, ਚਰਨਜੀਤ ਸਿੰਘ ਕੈਂਥ ਸ਼ਹਿਰੀ ਪ੍ਰਧਾਨ ਬਸਪਾ, ਬੀਬੀ ਜਸਵਿੰਦਰ ਕੋਰ ਖਾਲਸਾ, ਦਰਸ਼ਨ ਸਿੰਘ ਲੋਟੇ, ਮਨਵਿੰਦਰ ਸਿੰਘ ਬਿਨਰ ਸਾਬਕਾ ਐਮ.ਸੀ, ਡਾ.ਰਾਜਵੀਰ ਲਸੋਈ, ਦਰਸ਼ਨ ਸਿੰਘ ਢਢੋਗਲ, ਅਮਰੀਕ ਸਿੰਘ ਬਰੜਵਾਲ ਮੈਂਬਰ ਬਲਾਕ ਸੰਮਤੀ, ਪਰਮਜੀਤ ਸਿੰਘ ਧੂਰਾ, ਹਰਪਾਲ ਸਿੰਘ ਧੂਰਾ, ਦਰਸ਼ਨ ਸਿੰਘ ਬਿਰਦੀ ਅਤੇ ਗੋਨਾ ਜਵੰਧਾ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …