Monday, March 16, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ- ਪੰਜਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ), ਸਮੈਸਟਰ-ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸਮੈਸਟਰ-ਪਹਿਲਾ, ਤੀਜਾ, ਚੌਥਾ ਤੇ ਸੱਤਵਾਂ, ਬੈਚੁਲਰ ਆਫ਼ ਵੋਕੇਸ਼ਨ (ਕੋਸਮੇਟੋਲੋਜੀ ਐਂਡ ਵੈਲਨਸ), ਸਮੈਸਟਰ-ਪਹਿਲਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਾਊਂਡ ਟੈਕਨੋਲੋਜੀ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਪੱਤਰਕਾਰੀ), ਸਮੈਸਟਰ- ਪਹਿਲਾ, ਬੈਚੁਲਰ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ), ਸਮੈਸਟਰ-ਪਹਿਲਾ, ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜ਼ਰੇਜ਼ਨ ਐਂਡ ਏਅਰ ਕੰਡੀਸ਼ਨਿੰਗ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ-ਪਹਿਲਾ, ਤੀਜ਼ਾ ਤੇ ਪੰਜ਼ਵਾਂ, ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਸੈਮੇਸਟਰ-ਪਹਿਲਾ ਤੇ ਤੀਜ਼ਾ, ਬੈਚਲਰ ਆਫ਼ ਵੋਕੇਸ਼ਨ (ਵੈਬ ਟੈਕਨਾਲੋਜੀ ਅਤੇ ਮਲਟੀਮੀਡੀਆ), ਸਮੈਸਟਰ-ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਬੈਂਕਿੰਗ ਅਤੇ ਫਾਈਨੈਂਸ਼ੀਅਲ ਸਰਵਿਸਜ਼), ਸਮੈਸਟਰ-ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।
                       ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …