ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਰੈਸਲਰ ਗਰੇਟ ਖਲੀ ਦਲੀਪ ਸਿੰਘ ਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੀ ਮਾਤਾ ਟਾਂਡੀ ਦੇਵੀ ਦਾ ਦਿਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਉਨਾਂ ਨੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ‘ਚ ਅੱਜ ਆਖਰੀ ਸਾਹ ਲ਼ਿਆ ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ।ਮਾਤਾ ਟਾਂਡੀ ਦੇਵੀ ਦਾ ਅੰਤਿਮ ਸਸਕਾਰ ਹਿਮਾਚਲ ਪ੍ਰਦੇਸ਼ ‘ਚ ਸੋਮਵਾਰ ਕੀਤਾ ਜਾਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media