ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਸ਼ਵ ਯੋਗਾ ਦਿਵਸ ਸਬੰਧੀ ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸਨ ਕੀਤੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …