ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਨਵੋਦਿਆ ਵਿਦਿਆਲਿਆ ਦੇ ਕਰਮਚਾਰੀਆਂ ਅਤੇ ਉਨਾਂ ਦੇ ਬੱਚਿਆਂ ਨੇ ਭਾਗ ਲਿਆ।ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀਆਂ ਵਿਦਿਆਰਥਣਾਂ ਵੇਦਿਕਾ ਗੌੜ ਅਤੇ ਵੈਸ਼ਨਵੀ ਗੌੜ ਸਪੁੱਤਰੀਆਂ ਜਗਦੀਸ਼ ਚੰਦ ਗੋੜ ਨੇ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇੰਨਾਂ ਬੱਚੀਆਂ ਵਲੋਂ ਕੀਤੇ ਗਏ ਯੋਗ ਆਸਣਾ ਦੀ ਹਾਜ਼ਰ ਜਨ ਸਮੂਹ ਨੇ ਭਰਪੂਰ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …