ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਸਾਈ ਸੇਵਕ ਸਭਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਾਹੌਰੀ ਗੇਟ ਵਿਖੇ ਹਰ ਸਾਲ ਦੀ ਤਰਾਂ
ਠੰਡੇ ਜਲ ਦੀ ਛਬੀਲ ਲਗਾਈ ਗਈ।ਜਿਸ ਦੌਰਾਨ ਮਹਿਲਾ ਮੰਡਲ ਥਾਣਾ ਮੁੱਖੀ ਪਰਮਦੀਪ ਕੌਰ ਤੇ ਐਸ.ਐਚ.ਓ ਹਰਦੀਪ ਸਿੰਘ ਹਾਜ਼ਰੀ ਭਰੀ।ਗੁਰੁ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਸੋਨੂੰ ਬੇਦੀ ਪ੍ਰੈਸ ਰਿਪੋਰਟਰ, ਰਾਹੁਲ ਅਸ਼ੋਕ ਜੈਂਟਰੀ ਬੈਂਡ, ਏ.ਐਸ.ਆਈ ਵੀਨਾ ਕੁਮਾਰੀ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media