ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਦੇ ਵਿਦਿਆਰਥੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਸਬੰਧੀ ਕਾਦੀਆਂ ‘ਚ ਸਜਾਏ ਨਗਰ ਕੀਰਤਨ ‘ਚ ਸ਼ਾਮਲ ਹੋਏ, ਇਸ ਸਕੂਲ ਐਮ.ਡੀ. ਹਰਸਿਮਰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲਈ ਪ੍ਰੇਰਿਤ ਕੀਤਾ ਤੇ ਆਪਣੇ ਸਬੰਧਨੀ ਵਿਚਾਰਾਂ ਵਿਚ ਦੱਸਿਆ, ਆਪਣੇ ਜੀਵਨ ਪਹਿਲੀ ਪਾਤਸਾਂਰੀ ਸ੍ਰੀ ਗੂਰੂ ਨਾਨਕ ਦੇਵ ਜੀ ਦੀਆ ਸਿਖਿਆਵਾਂ ਅਧਾਰਿਤ ਢਾਲਣਾਂ ਚਾਹੀਦਾ ਹੈ।ਇਸ ਮੌਕੇ ਬੱਚਿਆਂ ਨੇ ਨਗਰ ਕੀਰਤਨ ‘ਚ ਭਾਰੀ ਉਤਸ਼ਾਹ ਵਿਖਾਇਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …