ਧੂਰੀ, 27 ਜੂਨ (ਪ੍ਰਵੀਨ ਗਰਗ) – ਸਾਹਿਤਕ ਦੀਪ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।ਸ੍ਰੀਮਤੀ ਪੂਨਮ ਸਪਰਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ ਅਤੇ ਮੰਚ ਸੰਚਾਲਨ ਸ੍ਰੀਮਤੀ ਮੋਨਿਕਾ ਕਟਾਰੀਆ ਨੇ ਸਚਾਰੂ ਢੰਗ ਨਾਲ ਕੀਤਾ।ਸੰਸਥਾ ਦੀ ਉਪ ਪ੍ਰਧਾਨ ਸ੍ਰੀਮਤੀ ਜੋਤੀ ਬਜਾਜ ਦੇ ਸਹਿਯੋਗ ਨਾਲ ਸ਼ਨੀਵਾਰ ਕਰਵਾਏ ਗਏ ਪ੍ਰੋਗਰਾਮ ਵਿੱਚ ਅਲੱਗ-ਅਲੱਗ ਸ਼ਹਿਰਾਂ ਦੇ ਕਵੀਆਂ ਅਤੇ ਕਵਿਤਰੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।ਡਾ: ਇੰਦਰਪਾਲ ਕੌਰ, ਸ੍ਰੀਮਤੀ ਹਰਦੀਪ ਜਸੋਵਾਲ, ਪ੍ਰਿਆ ਗਰਗ, ਪ੍ਰਿਤਪਾਲ ਸਿੰਘ, ਜੁਝਾਰ ਸਿੰਘ, ਸਰੀਤਾ ਨੋਹਰਿਆ ਅਤੇ ਅਮਨ ਖੁਰਮੀ ਨੇ ਖੂਬ ਸਮਾਂ ਬੰਨਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …