ਸਮਰਾਲਾ, 3 ਜੁਲਾਈ (ਇੰਦਰਜੀਤ ਸਿੰਘ ਕੰਗ) -ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਉਪ ਮੰਡਲ ਅਫਸਰ ਰਘਬੀਰ ਸਿੰਘ ਸ਼ਹਿਰੀ ਸਮਰਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਡੀ ਸੀਜ਼ਨ ਦੌਰਾਨ 24 ਘੰਟੇ ਬਿਜਲੀ ਸਪਲਾਈ ਚਾਲੂ ਰੱਖਣ ਲਈ ਸਪੈਸ਼ਲ ਡਿਊਟੀ ਸ਼ਾਮੀ 8 ਵਜੇ ਤੋਂ ਸਵੇਰੇ 7 ਵਜੇ ਤੱੱਕ 132 ਕੇ.ਵੀ ਸ਼ਮਸ਼ਪੁਰ ਵਿਖੇ ਰਾਜ ਕੁਮਾਰ ਮੋਬਾ ਨੰ: 8872248059, ਹੁਸਨਦੀਪ ਸਿੰਘ ਮੋਬਾ: ਨੰ: 9872875039 ਅਤੇ 220 ਕੇ.ਵੀ ਸਬ ਸਟੇਸ਼ਨ ਘੁਲਾਲ ਵਿਖੇ ਕੁਲਵਿੰਦਰ ਸਿੰਘ ਮੋਬਾ: ਨੰ: 9876256615 ਦੀ ਤੈਨਾਤੀ ਕੀਤੀ ਗਈ ਹੈ।ਇਨ੍ਹਾਂ ਕਰਮਚਾਰੀਆਂ ਦੇ ਨੰਬਰ ਲੋਕ ਹਿੱਤ ਵਿੱਚ ਜਾਰੀ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …