ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ ਸਮੈਸਟਰ ਤੀਜਾ, ਪੰਜਵਾਂ, ਐਮ.ਏ ਜਰਨਲਿਜ਼ਮ ਐਂਡ ਮਾਸਕਮਿਊਨੀਕੇਸ਼ਨ ਸਮੈਸਟਰ ਤੀਜਾ, ਡਿਪਲੋਮਾ ਕੋਰਸ ਇਨ ਫਰੈਂਚ (ਪਾਰਟ ਟਾਈਮ), ਸਮੈਸਟਰ ਪਹਿਲਾ, ਡਿਪਲੋਮਾ ਇਨ ਕੋਰਸ ਇਨ ਜਰਨਮਨ (ਪਾਰਟ ਟਾਈਮ) ਸਮੈਸਟਰ ਪਹਿਲਾ ਅਤੇ ਐਡਵਾਂਸ ਡਿਪਲੋਮਾ ਕੋਰਸ ਇਨ ਫਰੈਂਚ (ਪਾਰਟ ਟਾਈਮ) ਸਮੈਸਟਰ ਪਹਿਲਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …