ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ
ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ.ਸੀ.ਟੀ.ਵੀ ਕੈਮਰੇ ਜ਼ਰੂਰੀ ਕਰਾਰ ਦਿਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ.ਸੀ.ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ।ਇਹ ਹੁਕਮ 5 ਸਤੰਬਰ 2021 ਤੱਕ ਲਾਗੂ ਰਹਿਣਗੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media