ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ
ਤੀਜਾ, ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟ ਪਹਿਲਾ, ਐਮ.ਏ ਅੰਗਰੇਜ਼ੀ ਸਮੈਸਟਰ ਪਹਿਲਾ ਅਤੇ ਤੀਜਾ ਅਤੇ ਬੀ.ਡਿਜ਼ਾਇਨ (ਮਲਟੀਮੀਡੀਆ ਸਮੈਸਟਰ ਪਹਿਲਾ) ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media