ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਸਬੰਧੀ ਸਮਾਗਮ ਭਲਕੇ 17 ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ
ਹਾਲ ਵਿਚ ਸਵੇਰੇ 11:00 ਵਜੇ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ 1926 ਵਿਚ ਲਾਹੌਰ ਦੀ ਜ਼ੇਲ੍ਹ ‘ਚ ਅਕਾਲ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹਾਲ ਬਣਿਆ ਹੋਇਆ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media