ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਕਲ ਘਰਾਚੋਂ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਵਲੋਂ ਸੂਬਾ ਮੀਤ ਪ੍ਰਧਾਨ ਗੁਰਤੇਜ਼
ਸਿੰਘ ਝਨੇੜੀ ਦੀ ਅਗਵਾਈ ਅਤੇ ਜਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਦੇ ਨਿਰਦੇਸ਼ਾਂ ਅਨੁਸਾਰ ਸਰਕਲ ਘਰਾਚੋਂ ਦੇ ਅਹੁੱਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ।
ਮਲਕੀਤ ਸਿੰਘ ਸੰਗਤਪੁਰਾ ਸਰਪ੍ਰਰਸਤ, ਲਖਵੀਰ ਸਿੰਘ ਮਹਿਸਮਪੁਰ ਸੀਨੀਅਰ ਮੀਤ ਪ੍ਰਧਾਨ, ਨਵਜੋਤ ਸਿੰਘ ਗੁਰਾਇਆ ਕਾਕੜਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਜੀਤੀ ਬਖੋਪੀਰ ਮੀਤ ਪ੍ਰਧਾਨ, ਮਿਸਰਾ ਸਿੰਘ ਭੱਟੀਵਾਲ ਮੀਤ ਪ੍ਰਧਾਨ, ਗੁਰਜਿੰਦਰ ਸਿੰਘ ਜਰਨਲ ਸਕੱਤਰ, ਅਮਨਪ੍ਰੀਤ ਸਿੰਘ ਦਿੱਤੂਪੁਰਾ ਜਰਨਲ ਸਕੱਤਰ, ਬਲਜੀਤ ਸਿੰਘ ਜਰਨਲ ਸਕੱਤਰ, ਅਮਨਬੀਰ ਸਿੰਘ ਗਹਿਲਾਂ ਪ੍ਰੈਸ ਸਕੱਤਰ, ਜਗਸੀਰ ਸਿੰਘ ਜਲਾਨ ਸਕੱਤਰ, ਸਰਬਜੀਤ ਸੰਘ ਤੁੰਗ ਕਾਕੜਾ ਸਹਾਇਕ ਸਕੱਤਰ ਚੁਣੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਤੂਰ, ਸੂਬਾ ਸਕੱਤਰ ਰਾਮ ਸਿੰਘ ਮੱਟਰਾਂ, ਧਰਮਿੰਦਰ ਸਿੰਘ ਭੱਟੀਵਾਲ, ਅਜੈਬ ਸਿੰਘ ਗਹਿਲਾਂ, ਕੁਲਵਿੰਦਰ ਸਿੰਘ ਭੱਟੀਵਾਲ ਅਤੇ ਮੇਜਰ ਸਿੰਘ ਮੱਟਰਾਂ ਵੀ ਮੌਜ਼ੂਦ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media