ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦਿੱਤੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਘੁੰਮਣ ਉਪ-ਕਪਤਾਨ ਪੁਲਿਸ ਸਬ ਡਵੀਜਨ ਨਵਾਂਸ਼ਹਿਰ ਸਮੇਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ, ਏ.ਐਸ.ਆਈ ਕੁਲਦੀਪ ਰਾਜ ਇੰਚਾਰਜ਼ ਜਿਲਾ ਸਾਂਝ ਕੇਂਦਰ ਸ਼.ਭ.ਸ ਨਗਰ ਸਮੇਤ ਹੋਰ ਸਟਾਫ ਵੱਲੋਂ ਪੁਰਾਣਾ ਦਫਤਰ ਐਸ.ਐਸ.ਪੀ ਵਿਖੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਸਬੰਧੀ ਬੂਟਾ ਲਗਾਇਆ ਗਿਆ।ਜੋ ਇਸੇ ਮੁਹਿੰਮ ਤਹਿਤ ਹੁਣ ਤੱਕ ਜਿਲਾ ਦੇ ਸਮੂਹ ਸਾਂਝ ਕੇਂਦਰਾਂ ਵਲੌਂ ਵੱਖ-ਵੱਖ ਪਬਲਿਕ ਥਾਵਾਂ ‘ਤੇ ਕਰੀਬ 200 ਬੂਟੇ ਲਗਾਏ ਜਾ ਚੁੱਕੇ ਹਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media