ਅੰਮ੍ਰਿਤਸਰ, 9 ਨਵੰਬਰ (ਰੋਮਿਤ ਸ਼ਰਮਾ) – ਹਲਕਾ ਉਤਰੀ ਵਿਚ ਪੈਂਦੀ ਵਾਰਡ ਨੰ: 22 ਵਿਚ 22 ਲੱਖ ਦੀ ਲਾਗਤ ਵਾਲੇ ਟਿਊਬਵੈਲ ਦਾ ਉਦਘਾਟਨ ਸਥਾਨਕ ਸਰਕਾਰਾਂ ਅਤੇ ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਕੀਤਾ। ਮੰਤਰੀ ਜੋਸ਼ੀ ਨੇ ਲੋਕਾਂ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਹੀ ਮੇਰਾ ਮੁੱਖ ਟੀਚਾ ਹੈ ਅਤੇ ਵਿਕਾਸ ਕੰਮਾਂ ਵਿਚ ਕੋਈ ਕਮੀ ਨਹੀ ਆਉਣ ਦਿਤੀ ਜਵੇਗੀ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗੁਰੁ ਨਗਰੀ ਦੀ ਨੁਹਾਰ ਦੇਖਣ ਵਾਲੀ ਹੋਵੇਗੀ।ਇਸ ਮੋਕੇ ਤੇ ਮੇਅਰ ਬਖਸ਼ੀ ਰਾਮ ਅਰੋੜਾ, ਵਾਰਡ ਕੋਂਸਲਰ ਬਲਦੇਵ ਰਾਜ ਬੱਗਾ, ਅਵਿਨਾਸ਼, ਗੁਰਪ੍ਰੀਤ ਸਿੰਘ, ਵਿਵੇਕ ਤਲਵਾਰ, ਸ਼ਾਮ ਚਾਵਲਾ, ਐਕਸੀਅਨ ਸੰਦੀਪ, ਸੈਨੇਟਰੀ ਇੰਸਪੈਕਟਰ ਹਰਜਿੰਦਰ ਸਿੰਘ ਲਵਲੀ ਆਦਿ ਮੋਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …