ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ
ਤੀਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਮੇਂਟੀਨੈਂਸ (ਫੁਲ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਇਨ ਫਰੰਟ ਆਫਿਸ ਅਪਰੇਸ਼ਨ ਸਮੈਸਟਰ ਪਹਿਲਾ, ਬੀ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਸਤਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media